25
OCT
2019

ਸਵੱਛ ਭਾਰਤ ਸਬੰਧੀ ਕਰਵਾਏ ਗਏ ਲੇਖ ਰਚਨਾ ਮੁਕਾਬਲੇ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਚਮਕੌਰ ਸਾਹਿਬ ਵਿਖੇ ਸਵੱਛ ਭਾਰਤ ਸਬੰਧੀ ਕਰਵਾਏ ਗਏ ਲੇਖ ਰਚਨਾ ਮੁਕਾਬਲੇ ਵਿੱਚ ਜਸ਼ਨਪ੍ਰੀਤ ਸਿੰਘ 10+1 ਨਾਨ-ਮੈਡੀਕਲ ਨੇ ਪਹਿਲਾ ਸਥਾਨ ਅਤੇ ਹਰਮਨਪ੍ਰੀਤ ਕੌਰ 10+2 ਨਾਨ-ਮੈਡੀਕਲ ਨੇ ਤੀਜਾ ਸਥਾਨ ਹਾਸਲ ਕੀਤਾ।

Leave a Reply

*

captcha *