01
APR
2021

Amritdhari Scholarship worth Rs 7 lacs given to students by SGPC

SGPC, Sri Amritsar Sahib has distributed Amritdhari Scholarship worth Rs 7 lacs to students of our college. ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਵਿਿਦਆਰਥੀਆਂ ਨੇ ਵੱਖੋ-ਵੱਖਰੀਆਂ ਸਕੀਮਾਂ ਅਧੀਨ ਹਾਸਿਲ ਕੀਤੇ 7 ਲੱਖ ਰੁਪਏ ਦੇ ਵਜ਼ੀਫ਼ੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬ
Continue Reading →
16
MAR
2021

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਨਾਟਕ “ਦਮ ਤੋੜਦੇ ਰਿਸ਼ਤੇ” ਦੀ ਹੋਈ ਸਫ਼ਲ ਪੇਸ਼ਕਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵੱਲੋਂ ਨਹਿਰੂ ਯੁਵਾ ਕੇਂਦਰ, ਜਿਲ੍ਹਾ ਰੂਪਨਗਰ ਦੇ ਸਹਿਯੋਗ ਨਾਲ ਸਮਾਜ ਵਿੱਚ ਪਸਰੀ ਨਸ਼ਾਖੋਰੀ ਦੀ ਸਮੱਸਿਆ ਦੇ ਵੱਖੋ-ਵੱਖਰੇ ਪਹਿਲੂਆਂ ਤੇ ਝਾਤ ਪਾਉਂਦੇ ਨਾਟਕ “ਦਮ ਤੋੜਦੇ ਰਿਸ਼ਤੇ” ਦੀ ਕ੍ਰਾਂਤੀ ਕਲਾ ਮੰਚ ਰਜਿਸਟਰ
Continue Reading →
10
MAR
2021

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੀ ਵਿਦਿਆਰਥਣ ਰਵਨੀਤ ਕੌਰ ਨੇ ਰਾਸ਼ਟਰੀ ਪੱਧਰ ਦੇ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਹਾਸਿਲ ਕੀਤਾ ਦੂਜਾ ਸਥਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ  ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਦੀ ਬੀ.ਐੱਸ.ਸੀ. ਐਗਰੀਕਲਚਰ(ਆਨਰਜ਼) ਭਾਗ- ਤੀਜਾ ਦੀ ਵਿਿਦਆਰਥਣ ਰਵਨੀਤ ਕੌਰ ਨੇ ਸਰਕਾਰੀ ਪੋਸਟ ਗੈ੍ਰਜੂਏਟ ਕਾਲਜ ਪੰਚਕੂਲਾ ਵੱਲੋਂ ‘ਵਰਤਮਾਨ ਦੇ ਨਾਲ-ਨਾਲ ਭਵਿੱਖ ਦੇ ਵਿਕਾਸ ਅਤੇ ਸੰਭਾਵਿਤ ਖਤਰੇ’ ਥੀਮ ਦੇ ਅੰਤਰ
Continue Reading →
08
MAR
2021

Women’s Day Celebrations

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵੱਲੋਂ ਮਨਾਇਆ ਗਿਆ ਕੌਮਾਂਤਰੀ ਮਹਿਲਾ ਦਿਵਸ ਇਲਾਕੇ ਦੇ ਵੱਖੋ-ਵੱਖਰੇ ਸਕੂਲਾਂ ਵਿੱਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਪ੍ਰਿੰਸੀਪਲ ਅਤੇ ਅਧਿਆਪਕਾਵਾਂ ਨੂੰ ਕੀਤਾ ਗਿਆ ਸਨਮਾਨਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕ
Continue Reading →
03
MAR
2021

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦਾ ਖੇਡ ਸਮਾਗਮ ਸ਼ਾਨੋ-ਸ਼ੌਕਤ ਨਾਲ ਸੰਪੰਨ|

ਬੈਸਟ ਐਥਲੀਟ ਦੀ ਟਰਾਫ਼ੀ ਸ਼ਾਹਬਾਜ ਸਿੰਘ ਅਤੇ ਹਰਮਨਦੀਪ ਕੌਰ ਨੇ ਪ੍ਰਾਪਤ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਦਾ ਸਾਲਾਨਾ ਖੇਡ ਸਮਾਗਮ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ।ਇਸ ਮੌਕੇ ਅੰਤ੍ਰਿਗ ਕਮੇਟੀ ਮੈਂਬਰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
Continue Reading →
20
FEB
2021

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਗਿਆ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ

ਨਿਬੰਧ ਰਚਨਾ ਵਿੱਚ ਰਮਨਜੀਤ ਕੌਰ ਅਤੇ ਸਲੋਗਨ ਲੇਖਣ ਵਿੱਚ ਅਮਨਪ੍ਰੀਤ ਕੌਰ ਨੇ ਹਾਸਿਲ ਕੀਤਾ ਪਹਿਲਾ ਸਥਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਸਰਪ੍ਰਸਤੀ ਅਧੀਨ ਕਾਲਜ ਵਿਿਦਆਰਥੀਆਂ ਦੀ ਸਾਹਿਤ ਸਭਾ ਵੱਲੋਂ ਅ
Continue Reading →
15
FEB
2021

ਇਤਿਹਾਸ ਵਿਭਾਗ ਦੇ ਵਿਦਿਆਰਥੀਆਂ ਨੇ ਇਤਿਹਾਸਿਕ ਧਰੋਹਰਾਂ ਦਾ ਕੀਤਾ ਦੌਰਾ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸ ਵਿਭਾਗ ਵੱਲੋਂ ਵਿਿਦਆਰਥੀਆਂ ਦੀਆਂ ਵਿੱਦਿਅਕ ਲੋੜਾਂ ਅਤੇ ਇਤਿਹਾਸ ਨੂੰ ਨੇੜਿਉਂ ਜਾਣਨ ਦੀ ਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਰੋਪੜ ਸਥਿਤ ਮਹਾਰਾਜਾ ਰਣਜੀਤ ਸਿੰਘ ਅਤੇ ਅੰਗਰੇਜਾਂ ਦੇ ਇਤਿਹਾਸਿਕ ਸੰਧੀ
Continue Reading →
13
FEB
2021

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਸਾਇੰਸ ਵਿਭਾਗ ਵੱਲੋਂ “ਅੰਤਰ ਰਾਸ਼ਟਰੀ ਡਾਰਵਿਨ ਦਿਵਸ” ਮੌਕੇ ਸਟਿੱਕਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ,ਸ੍ਰੀ ਚਮਕੌਰ ਸਾਹਿਬ ਦੇ ਸਾਇੰਸ ਵਿਭਾਗ ਵੱਲੋਂ ਵਿਸ਼ਵ ਪ੍ਰਸਿੱਧ ਜੀਵ ਵਿਿਗਆਨੀ ਚਾਰਲਸ ਡਾਰਵਿਨ ਦਾ ਜਨਮ ਦਿਨ ਮਨਾਉਂਦਿਆਂ ਸਟਿੱਕਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।ਇਹ ਮੁਕਾਬਲਾ ਇਸ ਸਾਲ ਦੇ ਥੀਮ “ਮੈਡੀਸੀਨ ਐਂਡ ਐਵੂਲਿਊਸ਼ਨ” ਤੇ ਅਧਾਰਿ
Continue Reading →
11
FEB
2021

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦਾ ਐੱਮ.ਏ. ਪੰਜਾਬੀ ਦਾ ਨਤੀਜਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦਾ ਐੱਮ.ਏ. ਪੰਜਾਬੀ ਦਾ ਨਤੀਜਾ ਰਿਹਾ ਸ਼ਾਨਦਾਰ ਕਿਰਨਦੀਪ ਕੌਰ ਨੇ 92 ਫੀਸਦੀ ਅੰਕ ਲੈ ਕੇ ਪ੍ਰਾਪਤ ਕਰਕੇ ਹਾਸਿਲ ਕੀਤਾ ਪਹਿਲਾ ਸਥਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐ
Continue Reading →
09
FEB
2021

ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵੱਲੋਂ ‘ਸੁਰੱਖਿਅਤ ਇੰਟਰਨੈੱਟ ਦਿਵਸ’ ਦੇ ਸੰਬੰਧ ਵਿੱਚ ਪੋਸਟਰ ਮੁਕਾਬਲੇ ਕਰਵਾਏ ਗਏ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ਼੍ਰੀ ਚਮਕੌਰ ਸਾਹਿਬ ਦੇ ਕੰਪਿਊਟਰ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਜਸਵੀਰ ਸਿੰਘ ਦੀ ਅਗਵਾਈ ਅਧੀਨ ਅਕਾਦਮਿਕ ਕੈਲੰਡਰ ਦੀਆਂ ਗਤੀਵਿਧੀਆਂ ਦੀ ਲੜੀ ਤਹਿਤ ‘ਸੁਰੱਖਿਅਤ ਇੰਟਰਨੈੱਟ ਦਿਵਸ‘ ਮਨਾਇਆ ਗਿਆ । ਇਸ ਮੌਕੇ ਇਸ 
Continue Reading →