Category: Updates

Department of Mathematics Organize Quiz CompetitionDepartment of Mathematics Organize Quiz Competition

ਗਣਿਤ ਵਿਭਾਗ ਵੱਲੋਂ ਰੋਚਿਕ ਅਤੇ ਦਿਮਾਗੀ ਖੇਡਾਂ ਕਰਵਾਈਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖਾਲਸਾ ਕਾਲਜ,ਸ੍ਰੀ ਚਮਕੌਰ ...

“ਫਿੱਟ ਇੰਡੀਆ ਪ੍ਰਭਾਤ ਫੇਰੀ”“ਫਿੱਟ ਇੰਡੀਆ ਪ੍ਰਭਾਤ ਫੇਰੀ”

ਬੀਬੀ ਸ਼ਰਨ ਕੌਰ ਖਾਲਸਾ ਕਾਲਜ “ਫਿੱਟ ਇੰਡੀਆ ਪ੍ਰਭਾਤ ਫੇਰੀ” ਬੀਬੀ ਸ਼ਰਨ ਕੌਰ ਖਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਐਨ.ਐੱਸ. ਐੱਸ. ...

Webinar on “Impact of Social Media on Students’ Life”Webinar on “Impact of Social Media on Students’ Life”

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਪੋਸਟ – ਗ੍ਰੈਜੂਏਟ ਕੰਪਿਊਟਰ ਵਿਭਾਗ ਵੱਲੋਂ  ‘ਵਿਦਿਆਰਥੀ ਜੀਵਨ ਤੇ ਸੋਸ਼ਲ ਮੀਡੀਆ ਦੇ ਪ੍ਰਭਾਵਾਂ ਦੇ ਵਿਸ਼ੇ ਤੇ ਵੈਬੀਨਾਰ ਕਰਵਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਵੱਲੋਂ ਵੈਬੀਨਾਰ ਦੇ ਮੁੱਖ ਬੁਲਾਰੇ ‘ ਡਾ. ਹਰਮਨਦੀਪ ਸਿੰਘ ਜੀ ਅਤੇ ਸਮੂਹ ਭਾਗੀਦਾਰਾਂ ਦਾ ਸਵਾਗਤ ਕਰਦਿਆਂ  ਸੋਸ਼ਲ ਮੀਡੀਆ ਦੀ ਸਾਡੇ ਜੀਵਨ ਵਿੱਚ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਵੈਬੀਨਾਰ ਦੇ ਮੁੱਖ ਬੁਲਾਰੇ ਡਾ. ਹਰਮਨਦੀਪ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ਕੀ ਹੈ ਅਤੇ ਉਨ੍ਹਾਂ ਨੇ ਇਸਦੀ ਸਾਡੀ ਜ਼ਿੰਦਗੀ ਵਿਚ ਮਹੱਤਤਾ ਦੇ ਨਾਲ-ਨਾਲ ਸਾਡੇ ਜੀਵਨ ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕਰੋਨਾ ਵਾਇਰਸ ਵਰਗੀ ਮਹਾਮਾਰੀ ਦੇ ਦੌਰ ਵਿੱਚ ਸੋਸ਼ਲ ਮੀਡੀਆ ਨੇ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਇਸ ਮੌਕੇ ਵੈਬੀਨਾਰ ਦੇ ਕਨਵੀਨਰ ਪ੍ਰੋ. ਅੰਮ੍ਰਿਤਾ ਨੇ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ।ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋਫੈਸਰ ਤੇਜਿੰਦਰ ਕੌਰ ਨੇ ਡਾ. ਹਰਮਨਦੀਪ ਸਿੰਘ, ਮੈਨੇਜਮੈਂਟ, ਇਲਾਕਾ ਨਿਵਾਸੀਆਂ, ਓਲਡ ਸਟੂਡੈਂਟ ਐਸੋਸੀਏਸ਼ਨ ਅਹੁੱਦੇਦਾਰਾਂ ਅਤੇ ਮੈਂਬਰਾਂ ਅਤੇ ਵੱਖੋ—ਵੱਖਰੇ ਸਕੂਲਾਂ, ਕਾਲਜਾਂ ਤੋਂ ਜੂੜੇ ਸਮੂਹ ਭਾਗੀਦਾਰਾਂ ਦਾ ਧੰਨਵਾਦ ਕੀਤਾ। ਸਮੂਹ ਭਾਗੀਦਾਰਾਂ ਨੂੰ ਈ-ਸਰਟੀਫਿਕੇਟ ਵੀ ਦਿੱਤੇ ਗਏ। ...

Khalsa College hosted a webinar on”The Life and Philosophy of Guru Nanak Dev ji”Khalsa College hosted a webinar on”The Life and Philosophy of Guru Nanak Dev ji”

ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ਼੍ਰੀ ਚਮਕੌਰ ਸਾਹਿਬ ...

webinar on “Cancer Awareness” to mark “National Cancer Awareness Day”.webinar on “Cancer Awareness” to mark “National Cancer Awareness Day”.

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ...

webinar on”Efective communication skills & The art of of Public Speaking”webinar on”Efective communication skills & The art of of Public Speaking”

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵੱਲੋਂ ਕਮਿਊਨੀਕੇਸ਼ਨ ਸਕਿੱਲਸ ...

Organize Collage Making Competition on International Food Day.Organize Collage Making Competition on International Food Day.

ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵੱਲੋਂ 16 ਅਕਤੂਬਰ ਨੂੰ ਸਰੀਰਕ ਸਿੱਖਿਆ ਵਿਭਾਗ ਵੱਲੋਂ ਅੰਤਰਰਾਸ਼ਟਰੀ ਭੋਜਨ ਦਿਵਸ ਮਨਾਇਆ ...

Slogan Competitions conducts on the occasion of Mahatma Gandhi JayantiSlogan Competitions conducts on the occasion of Mahatma Gandhi Jayanti

ਖਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵੱਲੋ ਮਹਾਤਮਾ ਗਾਂਧੀ ਜੈਯੰਤੀ ਮੌਕੇ ਵੱਖੋਂ-ਵੱਖਰੇ ਸਲੋਗਨ ਮੁਕਾਬਲੇ ਕਰਵਾਏ ਗਏ ਰਾਸ਼ਟਾਰ ਪਿਤਾ ਮਹਾਤਮਾ ਗਾਧੀ ਨੌਜਵਨਾ ...